PUNJABI STATUS CAN BE FUN FOR ANYONE

punjabi status Can Be Fun For Anyone

punjabi status Can Be Fun For Anyone

Blog Article

ਸਾਰਾ ਕੁੱਛ ਨਹੀਂ ਮਿਲਦਾ ਜ਼ਿੰਦਗੀ ਵਿਚ ਕਿਸੇ ਦੀ “ਕਾਸ਼” ਤੇ ਕਿਸੇ ਦੀ “ਜੇ” ਰਿਹ ਹੀ ਜਾਂਦੀ ਹੈ।

ਜਦੋਂ ਉਸਨੂੰ ਹੋਰਾਂ ਦੇ ਦਰਦ ਤੇ ਹਾਸਾ ਆਉਣ ਲੱਗ ਜਾਂਦਾ ਹੈ

ਉਸਨੂੰ ਵੀ ਖੁਸ਼ ਰੱਖੀਂ ਜੋ ਨਫ਼ਰਤ ਕਰਦਾ ਸਾਡੇ ਤੋ

ਅਸੀਂ ਨੀਵਿਆਂ ਨੂੰ ਨੀਵੇਂ ਹੋ ਹੋ ਟੇਕੀਦੇ ਆ ਮੱਥੇ

ਸੁਭਾ ਦੇ ਹਾਂ ਘੈਂਟ ਨਾਲੇ ਅੱਖ ਦੇ ਵੀ ਚੰਗੇ ਹਾਂ

ਕਾਕਾ ਹਿੰਮਤ ਗੱਲਾਂ ਚ ਨਹੀ ਦੱਸੀ ਜਾਂਦੀ, ਕਾਰਨਾਮਿਆਂ ‘ਚ ਦਿਖਾਓਣੀ ਪੈਂਦੀ ਆ?

ਪਰ ਮੈਨੂੰ ਆਪਣੀਆ ਕਮੀਆ ਤੋ ਮਸ਼ਹੂਰ ਹੋਣਾ ਪਸੰਦ punjabi status ਹੈ

ਘਰਾਂ ਵਿੱਚੋ ਉੱਠ ਕੁੜੇ ਕਬਰਾਂ ਚ ਰਹਿੰਦੇ ਆਂ। ਹੁਣ ਖਬਰਾਂ ਚ ਘੱਟ ਕੁੜੇ ਸਬਰਾਂ ਚ ਰਹਿੰਦੇ ਆਂ?

ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ..

“ਜਿੰਦਗੀ ਜਿਉਣ ਦਾ ਐਸਾ ਅੰਦਾਜ ਰੱਖੋ, ਜੋ ਤੁਹਾਨੂੰ ਨਾ ਸਮਝੇ,ਓਹਨੂੰ ਨਜ਼ਰਅੰਦਾਜ ਰੱਖੋ।”✍

ਕਲ ਕਿਸੇ ਦੇਖਿਆ ਨਹੀਂ, ਕਲ ਦੇਖ ਕੇ ਵੀ ਜੀ ਨਹੀ ਹੁੰਦਾ , ਜਿਸਨੇ ਜ਼ਹਿਰ ਪੀਤਾ ਓਹ ਸਵਾਦ ਦੱਸ ਨਾ ਸੱਕਿਆ ਤੇ ਸਵਾਦ ਦੇਖਣ ਲਈ ਜ਼ਹਿਰ ਪੀ ਨਹੀ ਹੁੰਦਾ।

ਔਕਾਤ ਨਾਲੋ ਵੱਧ ਕਦੇ ਫੜ ਨਹਿਓ ਮਾਰੀ ਦੀ , ਫੋਕੇ ਲਾਰਿਆਂ ਦੇ ਨਾਲ ਦੁਨੀਆ ਨੀ ਚਾਰੀ ਦੀ ?

ਮੈ ਕਿਸੈ ਦੀ ਹੈਸੀਅਤ ਦੇਖ ਕੇ ਸਿਰ ਨਹੀ ਝੁਕਾਉਂਦਾ

ਮੈਨੂੰ ਛੱਡਜਾ ਦੇ ਕੇ ਧੋਖਾ ਮੇਰੀ ਜਿੰਦਗੀ ਬਣਾ ਦੇ

Report this page